Hebrews 7:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸ ਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋ ਇੱਕ ਜਾਜਕ ਬਣ ਗਿਆ ਹੈ ਆਪਣੇ ਸਰੀਰ ਦੇ ਨਿਯਮਾਂ ਦੇ ਅਧਾਰ ਤੇ ਨਹੀਂ ਬਲਕਿ ਇੱਕ ਅਵਿਨਾਸ਼ੀ ਜੀਵਨ ਦੀ ਸ਼ਕਤੀ ਦੇ ਅਧਾਰ ਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਰੀਰ ਦੇ ਸਰਬੰਧੀ ਹੁਕਮ ਦੇ ਅਨੁਸਾਰ ਨਹੀਂ ਪਰ ਅਵਨਾਸੀ ਜੀਵਨ ਦੀ ਸ਼ਕਤੀ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਕਹਿਣਾ ਹੋਰ ਵੀ ਸਾਫ਼ ਹੁੰਦਾ ਹੈ
Punjabi ERV
ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹਡ਼ੀ ਸਦਾ ਜਾਰੀ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِسمانی حُکماں دی شریعت پِچّھے نئیں سگوں سدا دی زِندگی دی قُوّت دے سببّوں مُقرّر ہوئے گا۔
Punjabi Standard Bible (Punjabi Standard Bible) 2023
ਜਿਹੜਾ ਸਰੀਰਕ ਵੰਸ਼ ਨਾਲ ਸੰਬੰਧਤ ਬਿਵਸਥਾ ਦੇ ਹੁਕਮ ਅਨੁਸਾਰ ਯਾਜਕ ਨਹੀਂ ਬਣਿਆ, ਸਗੋਂ ਅਵਿਨਾਸੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ।