Hebrews 7:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਹਲੇ ਨਿਯਮਾਂ ਨੂੰ ਇਸ ਲਈ ਰੱਦ ਕੀਤਾ ਗਿਆ ਹੈ ਕਿਉਂਕਿ ਇਹ ਕਮਜ਼ੋਰ ਅਤੇ ਨਿਸ਼ਫਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਗਲਾ ਹੁਕਮ ਨਤਾਣਾ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।
Punjabi ERV
ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁਜਿਆ ਹੈ ਕਿਉਂਕਿ ਇਹ ਕਮਜ਼ੋਰ ਤੇ ਵਿਅਰਥ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی پہلا حُکم کمزور تے نکمّا ہون دا سبّب ڈھایا گیا۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਪਹਿਲਾ ਹੁਕਮ ਨਿਰਬਲ ਅਤੇ ਅਕਾਰਥ ਹੋਣ ਕਰਕੇ ਰੱਦ ਹੋ ਗਿਆ,