Hebrews 7:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
(ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਬਣਾਇਆ), ਅਤੇ ਉਸਦੀ ਜਗ੍ਹਾ ਇੱਕ ਬਿਹਤਰ ਉਮੀਦ ਰੱਖੀ ਗਈ ਹੈ, ਜਿਸ ਦੁਆਰਾ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ
Punjabi ERV
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(کیوں جو شریعت کِسے شے نُوں کامِل نئیں کِیتا۔) تے اوہدے تھاں اِک چنگی آس پَیدا ہوئی۔ جِہدی راہِیں اسی خُدا دے نیڑے جا سکنے آں۔
Punjabi Standard Bible (Punjabi Standard Bible) 2023
ਕਿਉਂਕਿ ਬਿਵਸਥਾ ਨੇ ਕਿਸੇ ਗੱਲ ਨੂੰ ਸਿੱਧ ਨਹੀਂ ਕੀਤਾ; ਪਰ ਇਸ ਤੋਂ ਵੀ ਇੱਕ ਚੰਗੀ ਆਸ ਦਿੱਤੀ ਗਈ ਜਿਸ ਦੇ ਰਾਹੀਂ ਅਸੀਂ ਪਰਮੇਸ਼ਰ ਦੇ ਨੇੜੇ ਆਉਂਦੇ ਹਾਂ।