Hebrews 7:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਸਹੁੰ ਦੇ ਕਾਰਨ, ਯਿਸ਼ੂ ਇੱਕ ਬਿਹਤਰ ਵਾਚਾ ਦਾ ਜ਼ਿੰਮੇਵਾਰ ਬਣ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਸੌਂਹ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੀਕ ਦਾ ਜਾਜਕ ਹੈਂ।। ਸੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ
Punjabi ERV
ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اونویں یِسُوع اِک بہتر عہد دا ضامن ہویا۔
Punjabi Standard Bible (Punjabi Standard Bible) 2023
ਸੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ ਹੈ।