Hebrews 7:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਦੇਖ ਸੱਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜ਼ਰਾ ਸੋਚੋ ਕਿ ਮਲਕਿਸਿਦੇਕ ਕਿੰਨਾ ਮਹਾਨ ਸੀ: ਇੱਥੋ ਤੱਕ ਕਿ ਕੁਲਪਤੀ ਅਬਰਾਹਾਮ ਨੇ ਵੀ ਉਸਨੂੰ ਲੁੱਟ ਦੇ ਮਾਲ ਦਾ ਦਸਵਾਂ ਹਿੱਸਾ ਦਿੱਤਾ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਧਿਆਨ ਕਰੋ ਭਈ ਇਹ ਕੇਡਾ ਮਹਾਤਮਾ ਸੀ ਜਿਹ ਨੂੰ ਘਰਾਣੇ ਦੇ ਸਰਦਾਰ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸੌਂਧ ਦਿੱਤਾ
Punjabi ERV
ਤੁਸੀਂ ਦੇਖ ਸਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲਡ਼ਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سوچ لوؤ پئی ایہہ کیڈا بزُرگ سی جِہنُوں قوم دے بزُرگ ابرہام لُٹ وِچوں چنگے توں چنگے مال دا دسواں حِصّہ دِتّا۔
Punjabi Standard Bible (Punjabi Standard Bible) 2023
ਹੁਣ ਧਿਆਨ ਦਿਓ ਕਿ ਉਹ ਕਿੰਨਾ ਮਹਾਨ ਸੀ ਜਿਸ ਨੂੰ ਕੁਲਪਤੀ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਦਸਵੰਧ ਦਿੱਤਾ।