Hebrews 7:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸ ਨੂੰ ਦਸਵੰਧ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਇਹ ਵੀ ਕਹਿ ਸਕਦਾ ਹੈ ਕਿ ਲੇਵੀ ਨੇ ਵੀ, ਜੋ ਦਸਵਾਂ ਹਿੱਸਾ ਇਕੱਠਾ ਕਰਦਾ ਹੈ, ਨੇ ਅਬਰਾਹਾਮ ਦੇ ਦੁਆਰਾ ਦਸਵੰਧ ਦਿੱਤਾ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਹ ਆਖ ਸੱਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸੌਂਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸੌਂਧ ਦਿੱਤਾ
Punjabi ERV
ਇਹ ਲੇਵੀ ਹੈ ਜਿਹਡ਼ਾ ਲੋਕਾਂ ਪਾਸੋਂ ਦਸਵੰਧ ਇਕਠ੍ਠਾ ਕਰਦਾ ਹੈ ਪਰ ਅਸੀਂ ਆਖ ਸਕਦੇ ਹਾਂਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸਨੂੰ ਦਸਵੰਧ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی آکھ سکنے آں۔ پئی لاوی وی جیہڑا دسوواں حِصّہ لَیندا اے اوس ابرہام دی ہتّھِیں دسوواں حِصّہ دِتّا۔
Punjabi Standard Bible (Punjabi Standard Bible) 2023
ਸੋ ਇਹ ਵੀ ਕਿਹਾ ਜਾ ਸਕਦਾ ਹੈ ਕਿ ਦਸਵੰਧ ਲੈਣ ਵਾਲੇ ਲੇਵੀ ਨੇ ਵੀ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ,