Hebrews 8:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਕਿਹਾ ਇਹ ਵਾਚਾ ਹੈ ਜੋ ਮੈਂ ਇਸਰਾਏਲ ਦੇ ਲੋਕਾਂ ਨਾਲ ਉਸ ਸਮੇਂ ਤੋਂ ਬਾਅਦ ਸਥਾਪਿਤ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ ।
Punjabi ERV
ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر خُداوند آکھدا اے۔ پئی جیہڑا عہد اِسرائیل دے ٹبّر نال اوہناں دِناں پِچّھوں بَنّھاں گا اوہ ایہہ اے پئی مَیں اپنے قانُون اوہناں دِیاں عقلاں وِچ پاں گا تے اوہناں دیاں دِلاں اُتّے لِکھاں گا۔ تے مَیں اوہناں دا خُدا ہوواں گا۔ تے اوہ میری اُمّت ہون گے۔
Punjabi Standard Bible (Punjabi Standard Bible) 2023
ਪ੍ਰਭੂ ਫੇਰ ਕਹਿੰਦਾ ਹੈ, ਉਨ੍ਹਾਂ ਦਿਨਾਂ ਤੋਂ ਬਾਅਦ ਜੋ ਨੇਮ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ ਉਹ ਇਹ ਹੈ: ਮੈਂ ਆਪਣੀਆਂ ਬਿਧੀਆਂ ਉਨ੍ਹਾਂ ਦੇ ਮਨ ਵਿੱਚ ਪਾਵਾਂਗਾ ਅਤੇ ਇਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖਾਂਗਾ; ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।