Hebrews 8:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
Punjabi ERV
ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰਖਾਂਗਾ।” ਯਿਰਮਿਯਾਹ 31:31-34
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی مَیں اوہناں دِیاں بدکارِیاں اُتّے رَحم کراں گا۔ تے اوہناں دے گُناہاں نُوں فیر کدی یاد نا کراں گا۔
Punjabi Standard Bible (Punjabi Standard Bible) 2023
ਕਿਉਂ ਜੋ ਮੈਂ ਉਨ੍ਹਾਂ ਦੇ ਕੁਧਰਮ ਦੇ ਕੰਮਾਂ ਦੇ ਵਿਖੇ ਦਇਆਵਾਨ ਹੋਵਾਂਗਾ ਅਤੇ ਉਨ੍ਹਾਂ ਦੇ ਪਾਪਾਂ ਨੂੰ ਕਦੇ ਯਾਦ ਨਹੀਂ ਕਰਾਂਗਾ।