Hebrews 8:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਪਵਿੱਤਰ ਸਥਾਨ ਵਿੱਚ ਸੇਵਾ ਕਰਦਾ ਹੈ, ਉਸ ਸੱਚੇ ਤੰਬੂ ਦੀ ਸਥਾਪਨਾ ਸਿਰਫ ਮਨੁੱਖ ਦੁਆਰਾ ਨਹੀਂ ਬਲਕਿ ਪ੍ਰਭੂ ਦੁਆਰਾ ਕੀਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਵਿੱਤਰ ਅਸਥਾਨ ਦਾ ਅਤੇ ਉਸ ਅਸਲ ਡੇਹਰੇ ਦਾ ਉਪਾਸਕ ਹੈ ਜਿਹ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੁ ਨੇ ਗੱਡਿਆ
Punjabi ERV
ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹਡ਼ਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس پاک مکان تے سَچّے تنبُو دا ٹہلیا اے جِہنُوں خُداوند کھلھاریا اے اِنسان نے نئیں۔
Punjabi Standard Bible (Punjabi Standard Bible) 2023
ਉਹ ਪਵਿੱਤਰ ਸਥਾਨ ਅਤੇ ਉਸ ਸੱਚੇ ਤੰਬੂ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ, ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।