Hebrews 8:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਉਸ ਪਹਿਲੀ ਵਾਚਾ ਵਿੱਚ ਕੁਝ ਗਲਤ ਨਾ ਹੁੰਦਾ, ਤਾਂ ਕਿਸੇ ਦੂਸਰੀ ਵਾਚਾ ਦੀ ਭਾਲ ਨਹੀਂ ਕੀਤੀ ਜਾਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਪਹਿਲਾ ਨੇਮ ਬੇਨੁਕਸ ਹੁੰਦਾ ਤਾਂ ਦੂਏ ਲਈ ਥਾਂ ਨਾ ਭਾਲੀ ਜਾਂਦੀ
Punjabi ERV
ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋਡ਼ ਹੀ ਨਹੀਂ ਸੀ ਪੈਣੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے پہلا عہد بے نُقص ہوندا تاں دُوجے لئی تھاں نا لَبھّدی۔
Punjabi Standard Bible (Punjabi Standard Bible) 2023
ਜੇ ਪਹਿਲੇ ਨੇਮ ਵਿੱਚ ਕਮੀਆਂ ਨਾ ਹੁੰਦੀਆਂ ਤਾਂ ਦੂਜੇ ਨੂੰ ਭਾਲਣ ਦੀ ਲੋੜ ਨਾ ਪੈਂਦੀ।