Hebrews 9:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲੀ ਵਾਚਾ ਵਿੱਚ ਪਰਮੇਸ਼ਵਰ ਦੀ ਅਰਾਧਨਾ ਅਤੇ ਸੰਸਾਰਿਕ ਪਵਿੱਤਰ ਸਥਾਨ ਵਾਸਤੇ ਨਿਯਮ ਦਿੱਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਹਿਲੇ ਨੇਮ ਵਿੱਚ ਭੀ ਬੰਦਗੀ ਦੀਆਂ ਬਿਧੀਆਂ ਅਤੇ ਇੱਕ ਸੰਸਾਰਕ ਪਵਿੱਤਰ ਅਸਥਾਨ ਹੈਸੀ
Punjabi ERV
ਪਹਿਲੇ ਕਰਾਰ ਵਿੱਚ, ਉਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن پہلے عہد وِچ وی عبادت دے حُکم سن تے پاک مکان جیہڑا دُنیا دا سی۔
Punjabi Standard Bible (Punjabi Standard Bible) 2023
ਇਸ ਲਈ ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਅਤੇ ਇੱਕ ਸੰਸਾਰਕ ਪਵਿੱਤਰ ਸਥਾਨ ਸੀ।