Hebrews 9:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬੱਕਰੇਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ
Punjabi ERV
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹਡ਼ਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿਡ਼ਕਿਆਂ ਦਾ ਲਹੂ ਲੈਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਅਜ਼ਾਦੀ ਲਿਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بکرِیاں تے وَچّھیاں دا لہو نئیں سگوں اپنا ای لہو لے کے آیا تے پاک مکان وِچ اِکّووار وڑ گیا تے سدا دی وی خلاصی کرائی۔
Punjabi Standard Bible (Punjabi Standard Bible) 2023
ਉਸ ਨੇ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੁਆਰਾ ਨਹੀਂ, ਬਲਕਿ ਆਪਣੇ ਲਹੂ ਦੁਆਰਾ ਇੱਕੋ ਵਾਰ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਕੇ ਸਾਡੇ ਲਈ ਸਦੀਪਕ ਛੁਟਕਾਰੇ ਨੂੰ ਪ੍ਰਾਪਤ ਕੀਤਾ।