Hebrews 9:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਸੀਅਤ ਦੇ ਮਾਮਲੇ ਵਿੱਚ, ਇਸ ਨੂੰ ਬਣਾਉਣ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਜ਼ਰੂਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਾਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ
Punjabi ERV
ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀ ਅਤ ਨੂੰ ਲਿਖਣ ਵਾਲਾ ਮਰ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِتّھے وصیّت اے اوتھے وصیّت کرن والے دی مَوت دا ثبُوت وی چاہیدا اے۔
Punjabi Standard Bible (Punjabi Standard Bible) 2023
ਕਿਉਂਕਿ ਜਿੱਥੇ ਵਸੀਅਤਨਾਮਾ ਹੈ ਉੱਥੇ ਇਸ ਦੇ ਬਣਾਉਣ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਵੀ ਜ਼ਰੂਰੀ ਹੈ।