Hebrews 9:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਕਾਰਨ ਹੈ ਕਿ ਪਹਿਲੀ ਵਾਚਾ ਖੂਨ ਦੇ ਬਿਨ੍ਹਾਂ ਪ੍ਰਭਾਵ ਨਹੀਂ ਪਾ ਸਕੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨਾ ਨਹੀਂ ਕੀਤਾ ਗਿਆ
Punjabi ERV
ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پہلا عہد وی خُون بِناں نئیں بَجھّیا۔
Punjabi Standard Bible (Punjabi Standard Bible) 2023
ਇਸੇ ਕਾਰਨ ਪਹਿਲਾ ਨੇਮ ਵੀ ਲਹੂ ਤੋਂ ਬਿਨਾਂ ਸਥਾਪਤ ਨਹੀਂ ਕੀਤਾ ਗਿਆ।