Hebrews 9:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਨੇ ਲੋਕਾਂ ਨੂੰ ਕਿਹਾ, “ਇਹ ਉਸ ਵਾਚਾ ਦਾ ਲਹੂ ਹੈ, ਜਿਸਨੂੰ ਪਰਮੇਸ਼ਵਰ ਨੇ ਤੁਹਾਨੂੰ ਮੰਨਣ ਦਾ ਹੁਕਮ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਇਹ ਉਸ ਨੇਮ ਦਾ ਲਹੂ ਹੈ ਜਿਹ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ
Punjabi ERV
ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹਡ਼ਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا پئی ایہہ اوس عہد دا لہو اے جِہدا حُکم خُدا تُہانوں دِتّا اے۔
Punjabi Standard Bible (Punjabi Standard Bible) 2023
ਅਤੇ ਕਿਹਾ, “ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਹੁਕਮ ਪਰਮੇਸ਼ਰ ਨੇ ਤੁਹਾਨੂੰ ਦਿੱਤਾ ਹੈ।”