Hebrews 9:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਉਸ ਨੇ ਤੰਬੂ ਅਤੇ ਇਸ ਦੀਆਂ ਰਸਮਾਂ ਵਿੱਚ ਵਰਤੀ ਜਾਣ ਵਾਲੀ ਹਰ ਚੀਜ਼ ਉੱਤੇ ਲਹੂ ਛਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਤਰਾਂ ਉਹ ਨੇ ਤੰਬੂ ਉੱਤੇ ਅਤੇ ਸੇਵਕਾਈ ਦੀ ਸਾਰੀ ਸਾਮਗਰੀ ਉੱਤੇ ਲਹੂ ਛਿੜਕਿਆ
Punjabi ERV
ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿਟ੍ਟਾ ਦਿੱਤਾ ਉਸਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿਟ੍ਟਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس طرح اوس تنبُو تے سیوا دِیاں سارِیاں شیواں اُتّے رَت ترونکی۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਉਸ ਨੇ ਤੰਬੂ ਅਤੇ ਸੇਵਾ ਦੀਆਂ ਸਾਰੀਆਂ ਵਸਤਾਂ ਉੱਤੇ ਵੀ ਲਹੂ ਛਿੜਕਿਆ।