Hebrews 9:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ, ਕਾਨੂੰਨ ਦੀ ਮੰਗ ਹੈ ਕਿ ਲਗਭਗ ਹਰ ਚੀਜ਼ ਨੂੰ ਖੂਨ ਨਾਲ ਸ਼ੁੱਧ ਕੀਤਾ ਜਾਵੇ, ਅਤੇ ਖੂਨ ਵਹਾਏ ਬਗੈਰ ਕੋਈ ਮਾਫ਼ੀ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।।
Punjabi ERV
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قریبن سارِیاں شیواں شریعت دے سببّوں لہو نال پاک کِیتیاں جاندِیاں نیں تے لہو وَگیاں بِناں مُعافی نئیں ہوندی۔
Punjabi Standard Bible (Punjabi Standard Bible) 2023
ਬਿਵਸਥਾ ਦੇ ਅਨੁਸਾਰ ਲਗਭਗ ਸਾਰੀਆਂ ਵਸਤਾਂ ਲਹੂ ਦੁਆਰਾ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾਂ ਲਹੂ ਵਹਾਏ ਮਾਫ਼ੀ ਹੈ ਹੀ ਨਹੀਂ।