Hebrews 9:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੀਆਂ ਚੀਜ਼ਾਂ ਨੂੰ ਇਸ ਪ੍ਰਕਾਰ ਪ੍ਰਬੰਧ ਕਰਨ ਤੋਂ ਬਾਅਦ ਜਦੋਂ ਜਾਜਕ ਹਰ ਸਮੇਂ ਬਾਹਰੀ ਤੰਬੂ ਵਿੱਚ ਆਪਣੀ ਸੇਵਕਾਈ ਲਈ ਪ੍ਰਵੇਸ਼ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਏਹ ਵਸਤਾਂ ਇਉਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਤੰਬੂ ਦੇ ਅੰਦਰ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ
Punjabi ERV
ਤੰਬੂ ਵਿਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ایہہ شیواں ایس طرح بن گِئیاں سن تے پہلے تنبُو وِچ کاہِن ہر ویلے جاندے سن تے بندگی دے کمّ پُورے کر دے نیں۔
Punjabi Standard Bible (Punjabi Standard Bible) 2023
ਇਨ੍ਹਾਂ ਵਸਤਾਂ ਦੇ ਇਸ ਤਰ੍ਹਾਂ ਰੱਖੇ ਜਾਣ ਤੋਂ ਬਾਅਦ ਯਾਜਕ ਹਮੇਸ਼ਾ ਤੰਬੂ ਦੇ ਪਹਿਲੇ ਹਿੱਸੇ ਵਿੱਚ ਜਾ ਕੇ ਸੇਵਾ ਦੇ ਕੰਮ ਨੂੰ ਪੂਰਾ ਕਰਦੇ ਸਨ।