Hebrews 9:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਦੁਆਰਾ ਪਵਿੱਤਰ ਆਤਮਾ ਇਹ ਸਪਸ਼ਟ ਕਰਦਾ ਹੈ ਕਿ ਜਦੋਂ ਤੱਕ ਪਹਿਲਾਂ ਤੰਬੂ ਕਿਰਿਆਸ਼ੀਲ ਹੈ ਉਦੋਂ ਤੱਕ ਮੁੱਖ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਦਾ ਰਸਤਾ ਬੰਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ
Punjabi ERV
ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس توں پاک رُوح دا ایہہ اشارہ اے پئی جد تِیکر پہلا تنبُو کھلوتا ہویا اے۔ پاک مکان دا راہ ظاہر نا ہویا۔
Punjabi Standard Bible (Punjabi Standard Bible) 2023
ਇਸ ਤੋਂ ਪਵਿੱਤਰ ਆਤਮਾ ਇਹ ਦਰਸਾਉਂਦਾ ਹੈ ਕਿ ਜਦੋਂ ਤੱਕ ਤੰਬੂ ਦਾ ਪਹਿਲਾ ਹਿੱਸਾ ਕਾਇਮ ਸੀ ਉਦੋਂ ਤੱਕ ਅੱਤ ਪਵਿੱਤਰ ਸਥਾਨ ਦੇ ਅੰਦਰ ਜਾਣ ਦਾ ਰਾਹ ਪਰਗਟ ਨਹੀਂ ਹੋਇਆ ਸੀ।