Hosea 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚੱਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀ ਅਤੇ ਇਸਰਾਏਲੀ ਫੇਰ ਇਕੱਠੇ ਹੋਣਗੇ ਅਤੇ ਓਹ ਆਪਣੇ ਲਈ ਇੱਕ ਪਰਮੁਖ ਠਹਿਰਾਉਣਗੇ । ਓਹ ਏਸ ਦੇ ਵਿੱਚੋਂ ਉਤਾਹਾਂ ਜਾਣਗੇ ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ ।