Hosea 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾਹ, ਆਪਣੇ ਲਈ ਇੱਕ ਜ਼ਾਨੀ ਤੀਵੀਂ ਅਤੇ ਜ਼ਨਾਹ ਦੇ ਬੱਚੇ ਲੈ ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਜ਼ਨਾਹ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।