Hosea 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸ ਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਜਾਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵੰਤੀ ਹੋਈ ਅਤੇ ਉਹ ਦੇ ਲਈ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।