Hosea 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁੱਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸੇ ਦਿਨ ਐਉਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।