Hosea 1:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵੱਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਗਰਭਵੰਤੀ ਹੋਈ ਅਤੇ ਇੱਕ ਧੀ ਜਣੀ ਅਤੇ ਉਸ ਨੇ ਉਹ ਨੂੰ ਆਖਿਆ, ਏਸ ਦਾ ਨਾਉਂ \ਲੋ-ਰੁਹਾਮਾਹ\ ਰੱਖ, ਕਿਉਂ ਜੋ ਮੈਂ ਫੇਰ ਇਸਰਾਏਲ ਦੇ ਘਰਾਣੇ ਉੱਤੇ ਰਹਮ ਹੋਰ ਨਾ ਕਰਾਂਗਾ, ਨਾ ਓਹਨਾਂ ਨੂੰ ਕਦੇ ਵੀ ਮਾਫ਼ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।