Hosea 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋ-ਰੂਹਾਮਾਹ ਦਾ ਦੁੱਧ ਛੁਡਾਉਣ ਪਿੱਛੋਂ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਮੁੜ ਇੱਕ ਪੁੱਤਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਦੇ ਪਿੱਛੋਂ ਉਹ ਗਰਭਵੰਤੀ ਹੋਈ ਅਤੇ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।