Hosea 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਖਿਆ, ਏਹ ਦਾ ਨਾਉਂ \ਲੋ-ਅੰਮੀ\ ਰੱਖ ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਨਹੀਂ ਹੋਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।