Hosea 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਇੱਕ ਅੰਗੂਰੀ ਵੇਲ ਹੈ, ਜਿਹੜੀ ਬਹੁਤ ਫ਼ਲ ਦਿੰਦੀ ਹੈ। ਜਿੰਨਾ ਇਸਰਾਏਲ ਨੇ ਵੱਧੇਰੇ ਫ਼ਲ ਪੈਦਾ ਕੀਤਾ, ਇਸ ਨੂੰ ਝੂਠੇ ਦੇਵਤਿਆਂ ਨੂੰ ਪੂਜਣ ਲਈ ਹੋਰ ਵੱਧੇਰੇ ਜਗਵੇਦੀਆਂ ਉਸਾਰੀਆਂ ਜਿਵੇਂ ਹੀ ਇਸਰਾਏਲ ਦੀ ਧਰਤੀ ਵੱਧੇਰੇ ਉਤਪਾਦਕ ਹੋਈ, ਉਸ ਨੇ ਵੱਧ ਧਾਰਮਿਕ ਥੰਮ ਸਥਾਪਿਤ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਹਰੀ ਭਰੀ ਬੇਲ ਹੈ ਜੋ ਫਲ ਦਿੰਦੀ ਹੈ। ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਓਹਨਾਂ ਨੇ ਥੰਮ੍ਹ ਚੰਗੇ ਬਣਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।