Hosea 10:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।