Hosea 10:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਬੈਤਏਲ ਤੁਹਾਡੀ ਡਾਢੀ ਬਦੀ ਦੇ ਕਾਰਨ ਤੁਹਾਡੇ ਨਾਲ ਕਰੇਗਾ, ਸਵੇਰ ਨੂੰ ਇਸਰਾਏਲ ਦਾ ਪਾਤਸ਼ਾਹ ਉੱਕਾ ਹੀ ਮਿਟਾਇਆ ਜਾਵੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ, ਸਵੇਰ ਨੂੰ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਹੀ ਮਿਟਾਇਆ ਜਾਵੇਗਾ!