Hosea 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ, ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ। ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਦੋ ਦਿਲੇ ਹਨ, ਹੁਣ ਓਹ ਦੋਸ਼ੀ ਠਹਿਰਨਗੇ, ਉਹ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਓਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।