Hosea 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਇਸਰਾਏਲੀ ਆਖਦੇ ਹਨ, “ਸਾਡਾ ਕੋਈ ਰਾਜਾ ਨਹੀਂ। ਅਸੀਂ ਯਹੋਵਾਹ ਦਾ ਆਦਰ ਨਹੀਂ ਕਰਦੇ! ਕਿਵੇਂ ਵੀ, ਰਾਜਾ ਸਾਡੇ ਵਾਸਤੇ ਕੁਝ ਵੀ ਕਰਨ ਦੇ ਯੋਗ ਨਹੀਂ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਓਹ ਤਾਂ ਆਖਣਗੇ, ਸਾਡਾ ਪਾਤਸ਼ਾਹ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, - ਅਤੇ ਪਾਤਸ਼ਾਹ ਸਾਡੇ ਲਈ ਕੀ ਕਰੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ?