Hosea 10:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉੱਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਓਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਉਂ ਇੰਦਰਾਇਨ ਵਾਂਙੁ ਖੇਤ ਦੇ ਕਿਆਰਿਆਂ ਵਿੱਚ ਉੱਗ ਪੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।