Hosea 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।