Hosea 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰੱਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਅਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੇ ਮਤੇ ਤੋਂ ਸ਼ਰਮਿੰਦਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਇਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੀ ਲੱਕੜੀ ਦੇ ਬੁੱਤਾਂ ਤੋਂ ਸ਼ਰਮਿੰਦਾ ਹੋਵੇਗਾ।