Hosea 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਦੇ ਰਾਜੇ ਨੂੰ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਉਹ ਪਾਣੀ ਉੱਤੇ ਤੈਰਦੇ ਲਕੜੀ ਦੇ ਸੱਕੱ ਵਾਂਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਾਮਰਿਯਾ ਦਾ ਰਾਜਾ ਇਉਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਸੱਕ ਹੁੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਬੁਲਬੁਲੇ ਹੁੰਦੇ ਹਨ।