Hosea 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਓਹ ਉੱਥੇ ਹੀ ਲੱਗੇ ਰਹੇ,- ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤ੍ਰਾਂ ਉੱਤੇ ਨਾ ਆ ਪਵੇਗੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?