Hosea 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸ਼ੇਰ ਵਾਂਗ ਦਹਾੜਾਂਗਾ ਜਦੋਂ ਮੈਂ ਗਰਜਾਂਗਾ ਤਾਂ ਮੇਰੇ ਬੱਚੇ ਆਉਣਗੇ ਅਤੇ ਮੇਰੇ ਪਿੱਛੇ ਚੱਲ ਪੈਣਗੇ ਮੇਰੀ ਉੱਮਤ ਪੱਛਮ ਵੱਲੋਂ ਭੈਅ ਵਿੱਚ ਕੰਬਦੀ ਹੋਈ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੋਵਾਹ ਦੇ ਪਿੱਛੇ ਚਲਣਗੇ, ਉਹ ਬਬਰ ਸ਼ੇਰ ਵਾਂਙੁ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤ੍ਰ ਕੰਬਦੇ ਹੋਏ ਲਹਿੰਦੇ ਵੱਲੋ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।