Hosea 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਨੇ ਮੈਨੂੰ ਝੂਠੇ ਦੇਵਤਿਆਂ ਨਾਲ ਘੇਰਿਆ ਹੋਇਆ ਹੈ ਇਸਰਾਏਲ ਦੇ ਲੋਕ ਮੇਰੇ ਵਿਰੁੱਧ ਹੋ ਗਏ, ਪਰ ਯਹੂਦਾਹ ਹਾਲੇ ਵੀ ਏਲ ਨਾਲ ਚਲਦਾ ਹੈ ਅਤੇ ਪਵਿੱਤਰ ਪੁਰੱਖ ਨਾਲ ਵਫ਼ਾਦਾਰ ਰਿਹਾ।”
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੀਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।