Hosea 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਜਿੰਨਾ ਵੱਧ ਇਸਰਾਏਲੀਆਂ ਨੂੰ ਸੱਦਿਆ, ਉਨ੍ਨਾ ਹੀ ਉਹ ਮੈਥੋਂ ਅਗਾਂਹ ਜਾਂਦੇ ਰਹੇ। ਉਨ੍ਹਾਂ ਬਆਲਾਂ ਨੂੰ ਬਲੀਆਂ ਚੜ੍ਹਾਈਆਂ ਅਤੇ ਬੁੱਤਾਂ ਅੱਗੇ ਧੂਫ਼ਾਂ ਧੁਖਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਉਨ੍ਹਾਂ ਨੇ ਓਹਨਾਂ ਨੂੰ ਸੱਦਿਆ, ਉੱਨੀ ਦੂਰ ਓਹ ਉਨ੍ਹਾਂ ਤੋਂ ਚੱਲੇ ਗਏ, ਓਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਪ ਧੁਖਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।