Hosea 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਇਹ ਮੈਂ ਹੀ ਸੀ ਜਿਸਨੇ ਅਫ਼ਰਾਈਮ ਨੂੰ ਤੁਰਨਾ ਸਿੱਖਾਇਆ, ਮੈਂ ਇਸਰਾਏਲੀਆਂ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ, ਪਰ ਉਨ੍ਹਾਂ ਨੇ ਕਦੇ ਵੀ ਇਸ ਨੂੰ ਮਹਿਸੂਸ ਨਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਓਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਓਹਨਾਂ ਨਾ ਜਾਤਾ ਕਿ ਮੈਂ ਓਹਨਾਂ ਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।