Hosea 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਪਿਆਰ ਦੀਆਂ ਰਸੀਆਂ ਨਾਲ ਚਲਾਇਆ। ਮੈਂ ਉਸ ਵਿਅਕਤੀ ਵਾਂਗ ਸੀ ਜਿਸਨੇ ਉਨ੍ਹਾਂ ਨੂੰ ਆਜ਼ਾਦ ਕੀਤਾ। ਮੈਂ ਝੁਕ ਕੇ ਉਨ੍ਹਾਂ ਨੂੰ ਖੁਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਆਦਮੀ ਦਿਆਂ ਰੱਸਿਆ ਨਾਲ, ਅਤੇ ਪ੍ਰੇਮ ਦਿਆਂ ਬੰਧਨਾਂ ਨਾਲ ਖਿੱਚਿਆ। ਮੈਂ ਓਹਨਾਂ ਲਈ ਉਹ ਬਣਿਆ ਜੋ ਓਹਨਾਂ ਦੇ ਜਬਾੜਿਆਂ ਉੱਤੇ ਲਗਾਮ ਚੁੱਕਦਾ ਹੈ, ਮੈਂ ਓਹਨਾਂ ਦੀ ਵੱਲ ਝੁਕ ਕੇ ਖੁਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।