Hosea 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਓਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਓਹਨਾਂ ਨੇ ਮੁੜਨ ਦਾ ਇਨਕਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਉਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਉਹਨਾਂ ਨੇ ਮੁੜਨ ਦਾ ਇਨਕਾਰ ਕੀਤਾ।