Hosea 11:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਸ਼ਹਿਰਾਂ ਉੱਪਰ ਤਲਵਾਰ ਲਟਕੇਗੀ, ਅਤੇ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਨਸ਼ਟ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਲਵਾਰ ਓਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਓਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਓਹਨਾਂ ਦੇ ਮੱਤਿਆਂ ਦੇ ਕਾਰਨ ਓਹਨਾਂ ਨੂੰ ਖਾ ਲਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।