Hosea 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਲੋਕ ਮੈਥੋਂ ਫਿਰ ਜਾਣ ਲਈ ਪੱਕ ਕੀਤੀ ਬੈਠੇ ਹਨ, ਓਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਓਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।