Hosea 11:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਭਿਆਨਕ ਕਰੋਧ ਨੂੰ ਨਹੀਂ ਦਰਸਾਵਾਂਗਾ। ਮੈਂ ਅਫ਼ਰਾਈਮ ਨੂੰ ਮੁੜ ਬਰਬਾਦ ਨਾ ਕਰਾਂਗਾ ਮੈਂ ਕੋਈ ਆਦਮੀ ਨਹੀਂ ਹਾਂ, ਮੈਂ ਪਰਮੇਸ਼ੁਰ ਹਾਂ। ਮੈਂ ਤੇਰੇ ਵਿੱਚਕਾਰ ਪਵਿੱਤਰ ਪੁਰੱਖ ਹਾਂ, ਮੈਂ ਆਪਣਾ ਕਰੋਧ ਨਹੀਂ ਦਰਸਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਕ੍ਰੋਧ ਅਨੁਸਾਰ ਨਹੀਂ ਵਰਤਾਂਗਾ, ਮੈਂ ਅਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਅਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ ।