Hosea 12:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।