Hosea 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਪਰਮਾਣ ਵਰਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ।