Hosea 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।