Hosea 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸ ਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸ ਨੇ ਸਾਡੇ ਨਾਲ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਉਹ ਦੂਤ ਨਾਲ ਘੁਲਿਆ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਉਸ ਨਾਲ ਬੋਲਿਆ,