Hosea 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਉਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।